Dharam Seva Records

About Dharam Seva Records

Dharam Seva Records

A Non Profit Music Label with one purpose - To Spread Sikhi and Dharam via the medium of music.

Registered Charity in UK

Dharam Seva Records Description

See updates on all our musical projects and other Seva Projects. We are 100% non Profit and make no monetary gains. All our work is a service to our Guru Granth Sahib Ji.

Reviews

User

HEERA FOUNDATION - https://youtu.be/U3Th8Oob6qg

User

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੫ ਸਾਵਣ (ਸੰਮਤ ੫੫੧ ਨਾਨਕਸ਼ਾਹੀ)20-July-2019 ਅੰਗ - ੬੨੬ (626)
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ {ਪੰਨਾ 6...26}
ਪਦਅਰਥ: ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ) ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ। ਚਿੰਦਿਆ = ਚਿਤਵਿਆ।੧। ਤਿਸੁ ਬਿਨੁ = ਉਸ ਪਰਮਾਤਮਾ ਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ = ਉਹੀ।ਰਹਾਉ। ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।੨।
ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
सोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥ {पन्ना 626}
पद्अर्थ: गुर बलिहारी = गुरू से सदके। जिनि = जिस (गुरू) ने। पूरन = पूरी तरह। पैज = लाज, इज्जत। चिंदिआ = चितवा हुआ।1। तिसु बिनु = उस परमात्मा के बिना। करण = जगत। कारण = मूल। सोई = वही। रहाउ। प्रभि = प्रभू ने। वर = बख्शिशें। जीअ = (‘जीव’ का बहुवचन)। वसि = अपने वश।2।
अर्थ: हे संत जनो! उस परमात्मा के बिना (जीवों का) कोई और (रक्षक) नहीं है। वही परमात्मा जगत का मूल है। रहाउ। हे संत जनो! मैं अपने गुरू से कुर्बान जाता हूँ, जिसने (प्रभू के नाम की दाति दे के) पूरी तरह से (मेरी) इज्जत रख ली है। हे भाई! जो भी मनुष्य सदा अपने प्रभू का ध्यान धरता है वह मन-मांगी मुरादें प्राप्त कर लेता है।1। हे संत जनो! प्यारे प्रभू ने (जीवों को) सब वर दिए हुए ह
See More

User

#Repost @diljitdosanjh ・・・ ROAR TOUR USA 🇺🇸 2019 🦁 7 September - Oracle Arena OAKLAND California 14 SEPTEMBER - NEW YORK - NASSA COLISEUM ... 21 SEPTEMBER - HOUSTON - NRG ARENA HEAVYWEIGHT BHANGRA SAARI RAAT 🕺💃 P.S - ticketmaster.com 🎫
@pathaksukaran @prodbyrupen 📹🎥
See More

User

Nekhiyan Good Deeds by Satwinder Bugga out now only on Dharam Seva Records https://youtu.be/sz0tUnU5UVE

User

Wāhegurū Jī Kā Khalsā Wāhegurū Jī Kī Fateh

User

Rakh Lai Shabad Vocal God Gifted Talent of @manveersingh_mani #Sikh #meditation #waheguru #mindfulness Dhan Guru Nanak!

User

Waheguru #mindfulness

User

💥Desh Vaaste Soormeh💥 📹Video now live on YouTube🎥 The Single Commemorating the Sahibzaade and their sacrifices. Project by Dhadhi Rachpal Singh Pamal, Dharam Seva & Sharni Time Production https://youtu.be/Eb5zF8Dukv8

User

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧ ਸਾਵਣ (ਸੰਮਤ ੫੫੧ ਨਾਨਕਸ਼ਾਹੀ)16-July-2019 ਅੰਗ - (694) ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ... ਚਿਰ ਭਇਓ ਦਰਸਨੁ ਦੇਖੇ ॥੨॥੧॥ ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥ (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥ (हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥ Dhanaasaree, Devo
See More

User

Satguru Nanak Pargateya
Satguru Nanak Pargateya By @harshdeepkaurmusic Video now on YouTube ... https://youtu.be/XoxoQzWtzXo
See More

User

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੩੧ ਹਾੜ (ਸੰਮਤ ੫੫੧ ਨਾਨਕਸ਼ਾਹੀ)15-July-2019 ਅੰਗ - ੭੨੨ (722)
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ... ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:'ਬਾਹਰਿ 9; ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧। ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप&# 125; ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼। ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨। ਵਾਹੈ– ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁ। ਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩। ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {
See More

User

Tu Thakur -Preet Zayne- Shabad Gurbani - Dharam Seva Records
@preetzayne
https://www.youtube.com/watch?v=Rr3u9pDV8 KY&feature=youtu.be

User

Live Kirtan Waheguru Simran Gurdwara Sahib Fremont California USA 🇺🇸 #GSF #DSikhU #LiveDarbarSahib #LHS

User

Ik Oankar Satnam Karta Purakh Nirbhau Nirvair Akaal Murat Ajooni Saibhan Gurprasad Jap Aad Sach Jugad Sach Hai Bhi Sach Nanak Hosi Bhi Sach

User

Live Kirtan Raensabaayee 13 July Gurdwara Sahib Fremont USA 🇺🇸 Annual Akhand Keertan #LiveDarbarSahib #LHS #GSF

User

Live Kirtan Raensabaayee 13 July Gurdwara Sahib Fremont USA 🇺🇸 Annual Akhand Keertan #GSF #DSikhU #LiveDarbarSahib #LHS

User

Live Kirtan 12 July Gurdwara Sahib Fremont USA 🇺🇸

More about Dharam Seva Records

00447412001201
http://www.dharamsevarecords.com